SGPC ਦੇ 100 ਸਾਲ ਪੂਰੇ ਹੋਣ 'ਤੇ ਸੁਖਬੀਰ ਬਾਦਲ ਨੇ ਕਿਹਾ- ਐੱਸਜੀਪੀਸੀ ਕਿਸੇ ਦੀ ਜਾਇਦਾਦ ਨਹੀਂ

ਵੀਡੀਓ ਕੈਪਸ਼ਨ, SGPC ਦੇ 100 ਸਾਲ ਪੂਰੇ ਹੋਣ 'ਤੇ ਸੁਖਬੀਰ ਬਾਦਲ ਨੇ ਕਿਹਾ- ਐੱਸਜੀਪੀਸੀ ਕਿਸੇ ਦੀ ਜਾਇਦਾਦ ਨਹੀਂ
ਪ੍ਰਕਾਸ਼ਿਤ

ਐੱਸਜੀਪੀਸੀ ਦੇ 100 ਸਾਲ ਪੂਰੇ ਹੋਣ ਉੱਤੇ ਅੰਮ੍ਰਿਤਸਰ ਵਿੱਚ ਸਮਾਗਮ ਕੀਤੇ ਗਏ। ਸਮਾਗਮ ਦੌਰਾਨ ਸਾਬਕਾ ਕਮੇਟੀ ਪ੍ਰਧਾਨ ਜਗੀਰ ਕੌਰ ਸਣੇ ਕਈਆਂ ਨੇ ਮਤੇ ਪੜ੍ਹੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸੰਬੋਧਨ ਕੀਤਾ। ਸੁਖਬੀਰ ਬਾਦਲ ਨੇ ਕਿਹਾ, "ਸ਼੍ਰੋਮਣੀ ਕਮੇਟੀ ਆਜ਼ਾਦ ਹੈ ਅਤੇ ਦੇਸ਼ ਦੀ ਪਾਰਲੀਮੈਂਟ ਵੱਲੋਂ ਬਣਾਏ ਗਏ ਐਕਟ ਅਧੀਨ ਚੱਲ ਰਹੀ ਹੈ। ਜਿਸ ਦੇ ਤਹਿਤ ਹਰੇਕ ਪੰਜ ਸਾਲ ਬਾਅਦ ਚੋਣਾਂ ਹੁੰਦੀਆਂ ਹਨ।"

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)