ਕੋਰੋਨਾਵਾਇਰਸ: ਪੰਜਾਬ ਸਣੇ ਭਾਰਤ ਦੇ ਹੋਰ ਸੂਬਿਆਂ ਤੇ ਦੁਨੀਆਂ ਦਾ ਹਾਲ ਜਾਣੋ

ਪ੍ਰਕਾਸ਼ਿਤ

ਭਾਰਤ ਵਿੱਚ ਕੋਰੋਨਾ ਲਾਗ ਦੇ ਮਾਮਲੇ ਵਧ ਕੇ 90 ਲੱਖ ਤੋਂ ਪਾਰ ਹੋ ਗਏ ਹਨ। ਇਸ ਦੇ ਨਾਲ ਹੀ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 1 ਲੱਖ 34 ਹਜ਼ਾਰ ਨੂੰ ਟੱਪ ਗਈ ਹੈ।

ਪਿਛਲੇ ਕੁਝ ਹਫ਼ਤਿਆਂ ਤੋਂ ਭਾਰਤ ਵਿੱਚ ਕੋਰੋਨਾ ਲਾਗ ਨਾਲ ਪੀੜਤਾਂ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਇੱਕ ਵਾਰ ਫਿਰ ਸਖ਼ਤੀ ਕਰ ਦਿੱਤੀ ਹੈ।

ਅਜਿਹੇ ਵਿੱਚ ਜਾਣੋ ਪੰਜਾਬ ਸਣੇ ਭਾਰਤ ਦੇ ਬਾਕੀ ਸੂਬਿਆਂ ਅਤੇ ਦੁਨੀਆਂ ਦਾ ਹਾਲ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)