ਕਠੂਆ ਗੈਂਗਰੇਪ ਮਾਮਲੇ ਵਿੱਚ ਪੀੜਤਾ ਤੇ ਮੁਲਜ਼ਮ ਦੇ ਪਰਿਵਾਰ ਦਾ ਹਾਲ
ਪ੍ਰਕਾਸ਼ਿਤ
ਜੰਮੂ ਅਤੇ ਕਸ਼ਮੀਰ ਦੇ ਕਠੂਆ ਵਿੱਚ 2018 ਵਿੱਚ ਇੱਕ ਅੱਠ ਸਾਲਾ ਬੱਚੀ ਦਾ ਗੈਂਗਰੇਪ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਹੁਣ ਪੀੜਤਾ ਦੇ ਪਰਿਵਾਰ ਅਤੇ ਮੁਲਜ਼ਮ ਦੇ ਪਰਿਵਾਰ ਦਾ ਕਿਹੋ ਜਿਹਾ ਹੈ ਹਾਲ?
ਰਿਪੋਰਟ- ਮਾਜਿਦ ਜਹਾਂਗੀਰ