ਕਿਸਾਨਾਂ ਦਾ ਦਿੱਲੀ ਕੂਚ: ਕਿਸਾਨਾਂ ਦੇ ਅੰਦੋਲਨ ਵਿੱਚ ਇਸ ਵਾਰ ਕਿਉਂ ਵਧੀ ਬੀਬੀਆਂ ਦੀ ਸ਼ਮੂਲੀਅਤ

ਵੀਡੀਓ ਕੈਪਸ਼ਨ, ਕਿਸਾਨਾਂ ਦਾ ਦਿੱਲੀ ਕੂਚ: ਕਿਸਾਨਾਂ ਦੇ ਅੰਦੋਲਨ ਵਿੱਚ ਇਸ ਵਾਰ ਕਿਉਂ ਬੀਬੀਆਂ ਦੀ ਸ਼ਮੂਲੀਅਤ ਵਧੀ
ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅਂਦੋਲਨ ਵਿੱਚ ਔਰਤਾਂ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੀਆਂ ਹਨ। ਇਹ ਸ਼ਮੂਲੀਅਤ ਬੀਤੇ ਅੰਦੋਲਨਾਂ ਤੋਂ ਵੱਧ ਵੇਖੀ ਜਾ ਰਹੀ ਹੈ।

ਰਿਪੋਰਟ-ਸੁਖਚਰਨ ਪ੍ਰੀਤ, ਐਡਿਟ-ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)