ਗੁਰਨਾਮ ਸਿੰਘ ਚੜੂਨੀ : ਹਰਿਆਣਾ 'ਚ ਕਿਸਾਨ ਅੰਦੋਲਨ ਦਾ ਚਿਹਰਾ ਬਣਿਆ ਆਗੂ ਕੌਣ ਹੈ
ਪ੍ਰਕਾਸ਼ਿਤ
ਭਾਰਤੀ ਕਿਸਾਨ ਯੂਨੀਅਨ ਦੀ ਹਰਿਆਣਾ ਇਕਾਈ ਦੇ ਸੂਬਾ ਪ੍ਰਧਾਨ 60 ਸਾਲਾ ਗੁਰਨਾਮ ਸਿੰਘ ਚੜੂਨੀ ਹਨ।
ਉਹ ਅੱਜ ਹਰਿਆਣਾ ਵਿੱਚ ਕਿਸਾਨ ਅੰਦੋਲਨ ਦਾ ਚਿਹਰਾ ਬਣ ਕੇ ਉਭਰੇ ਹਨ। ਗੁਰਨਾਮ ਸਿੰਘ ਬੀਤੇ ਦੋ ਦਹਾਕਿਆਂ ਤੋਂ ਹਰਿਆਣਾ ਦੀ ਸਿਆਸਤ ਵਿੱਚ ਐਕਟਿਵ ਹਨ। ਉਨ੍ਹਾਂ ਦੇ ਸਿਆਸੀ ਸਫ਼ਰ ਬਾਰੇ ਬੀਬੀਸੀ ਲਈ ਸਤ ਸਿੰਘ ਰਿਪੋਰਟ
ਐਡਿਟ-ਰਾਜਨ ਪਪਨੇਜਾ