ਕਿਸਾਨਾਂ ਦੇ ਦਿੱਲੀ ਕੂਚ ਮਗਰੋਂ ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਕੀ ਹਾਲ
ਪ੍ਰਕਾਸ਼ਿਤ
ਕਿਸਾਨਾਂ ਦੇ ਦਿੱਲੀ ਕੂਚ ਮਗਰੋਂ ਵੀ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਧਰਨੇ ਜਾਰੀ ਹਨ। ਅੰਮ੍ਰਿਤਸਰ-ਪਠਾਨਕੋਟ ਟੋਲ ਪਲਾਜ਼ਾ ’ਤੇ ਅਜੇ ਵੀ ਡਟੇ ਹਨ ਕਿਸਾਨ। ਕਿਸਾਨਾਂ ਮੁਤਾਬਕ ਪੰਜਾਬ ਵਿੱਚ ਪ੍ਰਦਰਸ਼ਨ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗਾ।
ਰਿਪੋਰਟ- ਗੁਰਪ੍ਰੀਤ ਚਾਵਲਾ
ਐਡਿਟ- ਸਦਫ ਖ਼ਾਨ