You’re viewing a text-only version of this website that uses less data. View the main version of the website including all images and videos.
ਕਿਸਾਨਾਂ ਦਾ ਦਿੱਲੀ ਵੱਲ ਕੂਚ: ਵੱਖ-ਵੱਖ ਥਾਵਾਂ ਦੀ ਬੈਰੀਕੈਡਿੰਗ ਤੋੜ ਅੱਗੇ ਵਧਦੇ ਕਿਸਾਨ
ਪ੍ਰਕਾਸ਼ਿਤ
ਦਿੱਲੀ ਦੇ ਟਿਕਰੀ ਬਾਰਡਰ ’ਤੇ ਪੁਲਿਸ ਅਤੇ ਕਿਸਾਨ ਆਹਮੋ-ਸਾਹਮਣੇ ਇਸ ਤੋਂ ਇਲਾਵਾ ਪੁਲਿਸ ਵੱਲੋਂ ਕਿਸਾਨਾਂ ਨੂੰ ਤਿੱਤਰ-ਬਿੱਤਰ ਕਰਨ ਲਈ ਹੰਝੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ।