ਦਿੱਲੀ ਪਹੁੰਚੇ ਕਈ ਕਿਸਾਨ, ਕਈ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਡੇਰੇ ਲਾਏ

ਪ੍ਰਕਾਸ਼ਿਤ

ਦਿੱਲੀ ਸਰਕਾਰ ਵੱਲੋਂ ਬੁਰਾੜੀ ਦੀ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਪ੍ਰਬੰਧ ਕੀਤੇ ਗਏ ਹਨ।

ਕੁਝ ਜਥੇਬੰਦੀਆਂ ਵੀ ਕਿਸਾਨਾਂ ਦੀ ਮਦਦ ਲਈ ਅੱਗੇ ਆਈਆਂ।

ਕਈ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਹੀ ਡੇਰਾ ਲਾਇਆ।

ਐਡਿਟ- ਸਦਫ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)