Farmers Protest: ਹਰਿਆਣਾ ਦੇ CM ਦੇ ਪਿੰਡ ਦੇ ਕਿਸਾਨਾਂ ਦਾ ਪੰਜਾਬ ਦੇ ਕਿਸਾਨਾਂ ਨੂੰ ਸਮਰਥਨ

ਪ੍ਰਕਾਸ਼ਿਤ

ਕਰੀਬ ਦੋ ਦਿਨ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਵਿੱਚ ਹਰਿਆਣਾ ਦੇ ਕਿਸਾਨ ਸ਼ਾਮਲ ਨਹੀਂ ਹਨ, ਪਰ ਜਦੋਂ ਸੀਐੱਮ ਮਨੋਹਰ ਲਾਲ ਖੱਟਰ ਦੇ ਜੱਦੀ ਪਿੰਡ ਦੇ ਕਿਸਾਨਾਂ ਨਾਲ ਇਸ ਮੁੱਦੇ ਤੇ ਗੱਲਬਾਤ ਕੀਤੀ ਗਈ ਜਿਨ੍ਹਾਂ ਨੇ ਸਾਫ਼ ਤੌਰ ਤੇ ਸਪੱਸ਼ਟ ਕੀਤਾ ਕਿ ਉਹ ਇਸ ਅੰਦੋਲਨ ਵਿੱਚ ਪੰਜਾਬ ਦੇ ਕਿਸਾਨਾਂ ਦੇ ਨਾਲ ਹਨ।

ਰਿਪੋਰਟ- ਸਤ ਸਿੰਘ, ਐਡਿਟ- ਦੇਬਲਿਨ ਰਾਇ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)