ਸੰਨੀ ਦਿਓਲ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਆਈਸੋਲੇਟ

ਪੰਜਾਬ ਦੇ ਗਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਹੈ ਅਤੇ ਰਿਪੋਰਟ ਪੌਜ਼ੀਟਿਵ ਆਈ ਹੈ।
ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵੀਟਰ ਹੈਂਡਲ ਤੋਂ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਲਿਖਿਆ ਹੈ, "ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪੌਜ਼ੀਟਿਵ ਆਈ ਹੈ। ਮੈਂ ਏਕਾਂਤਵਾਸ ਵਿੱਚ ਹਾਂ ਅਤੇ ਮੇਰੀ ਤਬੀਅਤ ਠੀਕ ਹੈ। ਮੇਰੀ ਅਪੀਲ ਹੈ ਕਿ ਜੋ ਲੋਕ ਪਿਛਲੇ ਕੁਝ ਦਿਨਾਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਹਨ, ਕ੍ਰਿਪਾ ਕਰ ਕੇ ਖ਼ੁਦ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾ ਲੈਣ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਮਨਾਲੀ ਦੇ ਬਲਾਕ ਮੈਡੀਕਲ ਅਫ਼ਸਰ ਡਾ. ਰਣਜੀਤ ਠਾਕੁਰ ਨੇ ਸੰਨੀ ਦਿਓਲ ਦੇ ਕੋਰੋਨਾ ਪੌਜ਼ਟਿਵ ਹੋਣ ਬਾਰੇ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ-
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post








