ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਐਲਾਨੀ ਰਣਨੀਤੀ
ਪ੍ਰਕਾਸ਼ਿਤ
ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਲੋਕ ਸਭਾ ਦਾ ਸਪੈਸ਼ਲ ਸੈਸ਼ਨ ਸੱਦ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਉਹ ਮੁਜ਼ਾਹਰਿਆਂ ਨੂੰ ਹੋਰ ਤੇਜ਼ ਕਰਨਗੇ।