ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਸਰਕਾਰ ਨੇ ਕੀ ਕਿਹਾ

ਪ੍ਰਕਾਸ਼ਿਤ

ਕਿਸਾਨਾਂ ਤੇ ਸਰਕਾਰ ਵਿਚਾਲੇ ਅਗਲੀ ਮੀਟਿੰਗ 5 ਦਸੰਬਰ ਨੂੰ ਹੋਵੇਗੀ। ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਹੈ ਕਿ ਪ੍ਰਦਰਸ਼ਨਾਂ ਨੂੰ ਕਿਸੇ ਵੀ ਤਰੀਕੇ ਨਾਲ ਘੱਟ ਨਹੀਂ ਕੀਤਾ ਜਾਵੇਗਾ ਤੇ ਪ੍ਰਦਰਸ਼ਨਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਸਰਕਾਰ ਨੇ ਕਿਹਾ ਹੈ ਕਿ ਉਹ ਖੇਤੀ ਕਾਨੂੰਨਾਂ ਵਿੱਚ ਸੋਧ ਲਈ ਵਿਚਾਰ ਕਰਨ ਲਈ ਤਿਆਰ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)