ਕਿਸਾਨ ਅੰਦੋਲਨ ਬਾਰੇ ਬਾਲੀਵੁੱਡ ਤੋਂ ਕਿੰਨ੍ਹਾਂ ਨੇ ਚੁੱਕੀ ਆਵਾਜ਼

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ ਬਾਰੇ ਬਾਲੀਵੁੱਡ ਤੋਂ ਕਿੰਨ੍ਹਾਂ ਨੇ ਚੁੱਕੀ ਆਵਾਜ਼
ਪ੍ਰਕਾਸ਼ਿਤ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸ਼ਾਹੀਨ ਬਾਗ਼ ਵਾਲੀ ਦਾਦੀ ਬਿਲਕੀਸ ਤੇ ਪੰਜਾਬ ਦੇ ਕਿਸਾਨਾਂ ਲਈ ਝੰਡਾ ਬੁਲੰਦ ਕਰਨ ਵਾਲੀ ਬੇਬੇ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਤਾਂ ਰੌਲਾ ਪੈ ਗਿਆ।

ਉਧਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਬੀਬੀਸੀ ਵੱਲੋਂ ਮਹਿੰਦਰ ਕੌਰ ਦੀ ਇੰਟਰਵਿਊ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕੰਗਨਾ ਨੂੰ ਟੈਗ ਕੀਤਾ ਤਾਂ ਟਵਿੱਟਰ 'ਤੇ ਕੰਗਨਾ ਖ਼ਿਲਾਫ਼ ਮਾਹੌਲ ਬਣਨਾ ਸ਼ੁਰੂ ਹੋਇਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)