ਕਿਸਾਨ ਅੰਦੋਲਨ ਦੀਆਂ ਸਟੇਜਾਂ ਤੋਂ ਪਿੱਛੇ ਦੇ ਰੰਗ

ਵੀਡੀਓ ਕੈਪਸ਼ਨ, ਕਿਸਾਨਾਂ ਦੇ ਮੁਜ਼ਾਹਰੇ
ਪ੍ਰਕਾਸ਼ਿਤ

ਦਿੱਲੀ ਬਾਰਡਰ ’ਤੇ ਬੈਠੇ ਕਿਸਾਨਾਂ ਨੂੰ ਸਥਾਨਕ ਲੋਕਾਂ ਵੱਲੋਂ ਕਈ ਤਰੀਕੇ ਦਾ ਸਹਿਯੋਗ ਮਿਲ ਰਿਹਾ ਹੈ। ਕਈ ਨਿਜੀ ਤੌਰ ’ਤੇ ਕਿਸੇ ਨਾ ਕਿਸੇ ਰੂਪ ਵਿੱਚ ਹਮਾਇਤ ਪ੍ਰਗਟਾ ਰਹੇ ਹਨ।

ਰਿਪੋਰਟ-ਖੁਸ਼ਹਾਲ ਲਾਲੀ

ਐਡਿਟ-ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)