ਬਰਨਾਲਾ ਦੀਆਂ ਸੜਕਾਂ 'ਤੇ ਉਤਰੀਆਂ ਕਿਸਾਨ ਬੀਬੀਆਂ, ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

ਪ੍ਰਕਾਸ਼ਿਤ

ਵੱਖ-ਵੱਖ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਬਰਨਾਲਾ ਦੇ ਚਾਰ ਪਿੰਡਾਂ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਔਰਤਾਂ ਦਾ ਵੱਡਾ ਹਜੂਮ ਵੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਦੇ ਸੱਦੇ ਤੇ PM ਮੋਦੀ ਦੇ ਪੁਤਲੇ ਫੂਕੇ ਗਏ।

ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)