ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਮਗਰੋਂ ਕੀ ਕਿਹਾ

ਵੀਡੀਓ ਕੈਪਸ਼ਨ, ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ
ਪ੍ਰਕਾਸ਼ਿਤ

ਕਿਸਾਨਾਂ ਦੀ ਸਰਕਾਰ ਨਾਲ ਅਗਲੀ ਮੀਟਿੰਗ 9 ਦਸੰਬਰ ਨੂੰ ਹੋਵੇਗੀ। ਖੇਤੀਬਾੜੀ ਮੰਤਰੀ ਨੇ ਇਸ ਮੀਟਿੰਗ ਨੂੰ ਸਕਾਰਾਤਮਕ ਦੱਸਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਚਰਚਾ ਕਰਕੇ ਉ੍ਹਨ੍ਹਾਂ ਦਾ ਟਾਈਮ ਖਰਾਬ ਕਰ ਰਹੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)