ਕਿਸਾਨ ਅੰਦੋਲਨ: ਪੰਜਾਬ ਦੇ ਸਾਬਕਾ ਖਿਡਾਰੀ ਕੱਲ ਦੇਣਗੇ ਐਵਾਰਡ ਵਾਪਸ
ਪ੍ਰਕਾਸ਼ਿਤ
ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਖ਼ੇਤੀ ਕਾਨੂੰਨਾਂ ਦਾ ਵਿਰੋਧ ਤਾਂ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਸਾਥ ਪੰਜਾਬ ਦੇ ਹੀ ਸਾਬਕਾ ਖਿਡਾਰੀਆਂ ਵੱਲੋਂ ਮਿਲ ਗਿਆ ਹੈ। ਇਨ੍ਹਾਂ ਖਿਡਾਰੀਆਂ ਨੇ ਆਪਣੇ ਕੌਮੀ ਐਵਾਰਡਾਂ ਨੂੰ ਕੇਂਦਰ ਸਰਕਾਰ ਨੂੰ ਵਾਪਿਸ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਨਾਲ ਬੀਬੀਸੀ ਪੱਤਰਕਾਰ ਖ਼ੁਸ਼ਹਾਲ ਲਾਲੀ ਦੀ ਗੱਲਬਾਤ।
(ਐਡਿਟ- ਸਦਫ਼ ਖ਼ਾਨ)