You’re viewing a text-only version of this website that uses less data. View the main version of the website including all images and videos.
Farmers Protest: 8 ਦਸੰਬਰ ਦੇ ਭਾਰਤ ਬੰਦ ਨੂੰ ਲੈ ਕੇ ਕੀ ਹਨ ਤਿਆਰੀਆਂ?
ਪ੍ਰਕਾਸ਼ਿਤ
ਕਿਸਾਨਾਂ ਅਤੇ ਸਰਕਾਰ ਦਰਮਿਆਨ ਅਗਲੀ ਬੈਠਕ 9 ਦਸੰਬਰ ਨੂੰ ਹੋਵੇਗੀ ਪਰ ਕਿਸਾਨਾਂ ਨੇ 8 ਦਸੰਬਰ ਨੂੰ ਆਪਣੇ ‘ਭਾਰਤ ਬੰਦ’ ਦੀ ਤਿਆਰੀ ਕੱਸ ਲਈ ਹੈ।
ਸ਼ਨੀਵਾਰ ਨੂੰ ਕਿਸਾਨ ਸੰਗਠਨਾਂ ਦੀ ਕੇਂਦਰ ਸਰਕਾਰ ਨਾਲ ਬੈਠਕ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨ ਜਥੇਬੰਦੀਆਂ ਸਿੰਘੂ ਬਾਰਡਰ 'ਤੇ ਬੈਠਕ ਹੋਈ।
ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨਾਲ ਬੀਬੀਸੀ ਪੱਤਰਕਾਰ ਸਰਬਜੀਤ ਧਾਲੀਵਾਲ ਨੇ ਕੀਤੀ ਗੱਲਬਾਤ।