You’re viewing a text-only version of this website that uses less data. View the main version of the website including all images and videos.
Farmers Protest: ਸਿੰਘੂ ਬਾਰਡਰ 'ਤੇ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੀ ਹਮਾਇਤ ਵਿੱਚ ਕੀ ਕਿਹਾ
ਪ੍ਰਕਾਸ਼ਿਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ਸਿੰਘੂ ਬਾਰਡਰ ਪਹੁੰਚੇ। ਉੱਥੇ ਪਹੁੰਚ ਕੇ ਉਨ੍ਹਾਂ ਨੇ ਕਿਸਾਨਾਂ ਨਾਲ ਆਪਣੀ ਤੇ ਆਪਣੀ ਪਾਰਟੀ ਦੀ ਹਮਾਇਤ ਪ੍ਰਗਟ ਕੀਤੀ।
ਐਡਿਟ- ਰਾਜਨ ਪਪਨੇਜਾ