Farmers Protest: ਧਰਨੇ 'ਤੇ ਬੈਠੇ ਪੰਜਾਬ ਦੇ ਕਾਂਗਰਸੀ ਸਾਂਸਦਾਂ ਨੂੰ ਭਾਜਪਾ ਆਗੂ ਦਾ ਜਵਾਬ
ਪ੍ਰਕਾਸ਼ਿਤ
ਕਿਸਾਨ ਅੰਦੋਲਨ ਬਾਬਤ ਪੰਜਾਬ ਕਾਂਗਰਸ ਨੇ ਜੰਤਰ ਮੰਤਰ ਉੱਤੇ ਮੁਜ਼ਾਹਰਾ ਕੀਤਾ। ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦਾ ਵਿਸ਼ੇਸ਼ ਸੈਂਸ਼ਨ ਸੱਦੇ ਜਾਣ ਦੀ ਮੰਗ ਕੀਤੀ ਗਈ।
ਦੂਜੇ ਪਾਸੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ਦੇ ਦੁਹਰੇ ਵਿਵਹਾਰ ਦੀ ਗੱਲ੍ਹ ਕੀਤੀ।
(ਵੀਡੀਓ - ANI)