Farmers Protest: ਪੰਜਾਬ ਦੇ ਟਰੱਕ ਆਪਰੇਟਰਾਂ ਨੇ ਕਿਸਾਨਾਂ ਦੇ ਹੱਕ 'ਚ ਮਾਧੋਪੁਰ ਬਾਰਡਰ ਕੀਤਾ ਸੀਲ

ਪ੍ਰਕਾਸ਼ਿਤ

ਪੰਜਾਬ ਦੇ ਟਰੱਕ ਆਪਰੇਟਰਾਂ ਵਲੋਂ ਕਿਸਾਨਾਂ ਦੇ ਸਮਰਥਨ ’ਚ ਜੰਮੂ-ਪੰਜਾਬ ਨੈਸ਼ਨਲ ਹਾਈਵੇ ’ਤੇ ਪੈਂਦੇ ਮਾਧੋਪੁਰ ਬਾਰਡਰ ’ਤੇ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ। ਜਿਸ ਕਾਰਨ ਇਸ ਰਾਹ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ।

ਰਿਪੋਰਟ- ਗੁਰਪ੍ਰੀਤ ਚਾਵਲਾ

ਐਡਿਟ- ਰੁਬਾਇਤ ਬਿਸਵਾਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)