Farmers Protest: ਟਿਕਰੀ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਗੁੱਗੂ ਗਿੱਲ ਨੇ ਕੀ ਕਿਹਾ

ਵੀਡੀਓ ਕੈਪਸ਼ਨ, Farmers Protest: ਟਿਕਰੀ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਗੁੱਗੂ ਗਿੱਲ ਨੇ ਕੀ ਕਿਹਾ
ਪ੍ਰਕਾਸ਼ਿਤ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਨੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ‘ਚ ਹਿੱਸਾ ਲਿਆ। ਇਸ ਮੌਕੇ ਬੀਬੀਸੀ ਪੰਜਾਬੀ ਵੱਲੋਂ ਉਨ੍ਹਾਂ ਨਾਲ ਖਾਸ ਗੱਲਬਾਤ ਕੀਤੀ ਗਈ।

ਰਿਪੋਰਟ- ਖੁਸ਼ਹਾਲ ਲਾਲੀ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)