ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਠੁਕਰਾਏ
ਪ੍ਰਕਾਸ਼ਿਤ
ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ 14 ਦਸੰਬਰ ਨੂੰ ਵੱਡੇ ਪੱਧਰ ਦਾ ਅੰਦਲੋਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵੀ ਕਿਸਾਨ ਜਥੇਬੰਦੀਆਂ ਨੇ ਹੋਰ ਵੱਡੇ ਐਲਾਨ ਕੀਤੇ ਹਨ।