ਖੇਤੀ ਕਾਨੂੰਨਾਂ ਬਾਰੇ ਸਰਕਾਰ ਦੇ ਭੇਜੇ ਗਏ ਪ੍ਰਸਤਾਵ ਵਿੱਚ ਕੀ ਹੈ

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ ਬਾਰੇ ਸਰਕਾਰ ਦੇ ਭੇਜੇ ਗਏ ਪ੍ਰਸਤਾਵ ਵਿੱਚ ਕੀ ਹੈ?
ਪ੍ਰਕਾਸ਼ਿਤ

ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਮਗਰੋਂ ਸਰਕਾਰ ਵੱਲੋਂ ਜੋ ਪ੍ਰਸਤਾਵ ਭੇਜੇ ਗਏ ਸਨ ਉਨ੍ਹਾਂ ਨੂੰ ਕਿਸਾਨਾਂ ਨੇ ਨਹੀਂ ਮੰਨਿਆ ਹੈ। ਜਾਣਦੇ ਹਾਂ ਕੀ ਹਨ ਕਿਸਾਨਾਂ ਦੇ ਖ਼ਦਸ਼ੇ ਅਤੇ ਕੀ ਹਨ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ।

ਬੀਬੀਸੀ ਪੱਤਰਕਾਰ ਦਲੀਪ ਸਿੰਘ ਅਤੇ ਖੁਸ਼ਹਾਲ ਲਾਲੀ ਦੀ ਖ਼ਾਸ ਗੱਲਬਾਤ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)