ਸਿੰਘੂ ਬਾਰਡਰ ’ਤੇ ਮੁਜ਼ਾਹਰਾਕਾਰੀ ਕਿਸਾਨਾਂ ਲਈ ਮਸਾਜ ਦੀਆਂ ਮਸ਼ੀਨਾਂ ਆਈਆਂ

ਪ੍ਰਕਾਸ਼ਿਤ

ਸਿੰਘੂ ਬਾਰਡਰ ’ਤੇ ਖਾਲਸਾ ਏਡ ਵੱਲੋਂ ਕਿਸਾਨਾਂ ਲਈ ਮਸਾਜ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਧਰਨੇ ’ਤੇ ਬੈਠੇ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਰਾਹੀਂ ਆਰਾਮ ਪਹੁੰਚਾਇਆ ਜਾ ਰਿਹਾ ਹੈ।

(ਵੀਡੀਓ- ANI, ਐਡਿਟ- ਸਦਫ਼ ਖ਼ਾਨ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)