ਕਿਸਾਨ ਅੰਦੋਲਨ ਨੂੰ ਮਿਲਿਆ ਪੰਜਾਬ ਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਸਾਥ

ਪ੍ਰਕਾਸ਼ਿਤ

ਪੰਜਾਬ ਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਦਿੱਤੀ ਗਈ ਹੈ।

ਪੰਜਾਬ ’ਚ ਸ਼ਾਮਲਾਟ ਜ਼ਮੀਨ ਦਾ ਬਣਦਾ ਤੀਜਾ ਹਿੱਸਾ ਦਲਿਤਾਂ ਨੂੰ ਦਿਵਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਹੋਰ ਕਿਸਾਨ ਵਰਗ ਨਾਲ ਸੰਘਰਸ਼ ਚੱਲਦਾ ਰਿਹਾ ਹੈ।

ਪਿਛਲੇ ਵੱਖਰੇਵਿਆਂ ਨੂੰ ਪਿੱਛੇ ਛੱਡ ਕੇ ਕਮੇਟੀ ਨੇ ਕਿਸਾਨ ਧਰਨਿਆਂ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ।

ਰਿਪੋਰਟ - ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)