ਕਿਸਾਨਾਂ ਦੇ ਹੱਕ 'ਚ ਮੈਡਲ ਵਾਪਿਸ ਕਰਨ ਪੰਜਾਬ ਦੇ ਸਾਬਕਾ ਪੁਲਿਸ ਅਫਸਰ ਵੀ ਪਹੁੰਚੇ

ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਐੱਮਐਸ ਭੁੱਲਰ ਦੀ ਆਗਵਾਈ ਵਿੱਚ ਪੰਜਾਬ ਦੇ 25 ਸੇਵਾਮੁਕਤ ਆਈਪੀਐੱਸ ਅਫ਼ਸਰਾਂ ਨੇ ਆਪਣੇ ਬਹਾਦੁਰੀ ਮੈਡਲ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਰਿਪੋਰਟ- ਖੁਸ਼ਹਾਲ ਲਾਲੀ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)