ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਦਾ ਸਾਥ ਦਿੰਦੇ ਭਾਜਪਾ ਵਰਕਰਾਂ ਨੂੰ ਕਿਸਾਨਾਂ ਦਾ ਘੇਰਾ

ਪ੍ਰਕਾਸ਼ਿਤ

ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ 'ਚ BJP ਨੇ ਖੇਤੀ ਕਾਨੂੰਨਾਂ ਪ੍ਰਤੀ ਧੰਨਵਾਦ ਕਰਨ ਲਈ 'ਇੱਕ ਦਿਨ ਉਪਵਾਸ' ਪ੍ਰੋਗਰਾਮ ਰੱਖਿਆ ਸੀ।

ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਤੇ ਟੈਂਟ ਵੀ ਪੱਟ ਦਿੱਤੇ। ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ।

(ਰਿਪੋਰਟ: ਸਤ ਸਿੰਘ, ਪ੍ਰਭੂ ਦਿਆਲ - ਐਡਿਟ: ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)