ਕਿਸਾਨ ਅੰਦੋਲਨ ਨੂੰ ਦੇਖਦਿਆਂ ਇਸ ਲਈ ਫਿਕਰਮੰਦ ਹਨ ਪੰਜਾਬ ਦੇ ਨੌਜਵਾਨ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਭਵਿੱਖ ਦਾ ਫਿਕਰ ਹੈ|
ਫ਼ਿਕਰਮੰਦ ਵਿਦਿਆਰਥੀ ਨੂੰ ਵਿਦੇਸ਼ਾਂ ਵਿਚ ਵੱਧ ਮੌਕਿਆਂ ਦੀ ਉਮੀਦ ਵੀ ਦਿਖਦੀ ਹੈ|
(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)