ਕਿਸਾਨ ਅੰਦੋਲਨ ਵਿੱਚ ਜਾਨ ਗੁਆ ਚੁੱਕੇ ਕਿਸਾਨਾਂ ਦੀ ਮਦਦ ਕਿਵੇਂ ਕਰਨਗੀਆਂ ਜਥੇਬੰਦੀਆਂ
ਪ੍ਰਕਾਸ਼ਿਤ
ਕਿਸਾਨ ਜਥੇਬੰਦੀਆਂ ਨੇ ਅੱਜ ਵੱਖ-ਵੱਖ ਥਾਂਵਾਂ ’ਤੇ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਲਈ ਸ਼ਰਧਾਂਜਲੀ ਸਮਾਗਮ ਕਰਵਾਏ। ਇਸ ਦੌਰਾਨ ਉਨ੍ਹਾਂ ਨੇ ਜਾਨ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਐਲਾਨ ਵੀ ਕੀਤਾ।
ਰਿਪੋਰਟ-ਅਰਵਿੰਦ ਛਾਬੜਾ, ਐਡਿਟ-ਗੁਲਸ਼ਨ ਕੁਮਾਰ