ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇਣ ਲਈ ਨਾਕੇ ਤੋੜਨ ਵਾਲੇ ਨੌਜਵਾਨਾਂ ਦਾ ਸਨਮਾਨ
ਪ੍ਰਕਾਸ਼ਿਤ
ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ’ਚ ਬਣਾਏ ਬੈਰੀਕੇਡ ਤੋੜ ਕੇ ਅੱਗੇ ਲੰਘਣ ਵਾਲੇ ਨੌਜਵਾਨਾਂ ਨੂੰ ਗੁਰਦਾਸਪੁਰ ’ਚ ਸਨਮਾਨਤ ਕੀਤਾ ਗਿਆ।
ਇਹ ਨੌਜਵਾਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਨਾਲ ਦਿੱਲੀ ਧਰਨਾ ਦੇਣ ਜਾ ਰਹੇ ਸਨ।
ਰਿਪੋਰਟ- ਗੁਰਪ੍ਰੀਤ ਚਾਵਲਾ ਐਡਿਟ- ਰਾਜਨ ਪਪਨੇਜਾ