'ਖੇਤੀ ਕਾਨੂੰਨ ਰੱਦ ਹੋਣ ਤੱਕ ਭੁੱਖ-ਹੜਤਾਲ ਜਾਰੀ ਰਹੇਗੀ'

ਪ੍ਰਕਾਸ਼ਿਤ

ਹਰ ਧਰਨੇ ਵਾਲੀ ਥਾਂ ’ਤੇ ਅੱਜ ਤੋਂ 11 ਕਿਸਾਨ ਲੜੀਵਾਰ ਭੁੱਖ-ਹੜਤਾਲ ’ਤੇ ਬੈਠ ਗਏ ਹਨ ।

ਖੇਤੀ ਕਾਨੂੰਨਾਂ ਖਿਲਾਫ਼ ਚਿੱਲਾ ਬਾਰਡਰ, ਸਿੰਘੂ ਬਾਰਡਰ ਅਤੇ ਗਾਜ਼ੀਪੁਰ ਬਾਰਡਰ ’ਤੇ ਕਿਸਾਨ ਭੁੱਖ-ਹੜਤਾਲ 'ਤੇ ਹਨ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)