ਪੰਜਾਬ ਦੇ ਆੜ੍ਹਤੀਆਂ ਨੇ ਬੰਦ ਦਾ ਸੱਦਾ ਕਿਉਂ ਦਿੱਤਾ

ਪ੍ਰਕਾਸ਼ਿਤ

ਪੰਜਾਬ ਦੀ ਆੜ੍ਹਤ ਐਸੋਸੀਏਸ਼ਨ ਨੇ ਮੰਡੀਆਂ ਦੇ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ 22 ਦਸੰਬਰ ਤੋਂ 27 ਦਸੰਬਰ ਤੱਕ ਅਨਾਜ ਮੰਡੀਆਂ ’ਚ ਕੰਮਕਾਜ ਠੱਪ ਕਰਨ ਦਾ ਐਲਾਨ ਕੀਤਾ ਹੈ।

ਰਿਪੋਰਟ- ਸੁਰਿੰਦਰ ਮਾਨ ਤੇ ਗੁਰਮਿੰਦਰ ਸਿੰਘ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)