ਕਿਸਾਨ ਅੰਦੋਲਨ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੱਸ ਰਹੇ ਹਨ ਸੰਘਰਸ਼ ਦੀ ਅਗਲੀ ਰਣਨੀਤੀ

ਪ੍ਰਕਾਸ਼ਿਤ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਬੀਬੀਸੀ ਪੱਤਰਕਾਰ ਦਲੀਪ ਕੁਮਾਰ ਸਿੰਘ ਦੀ ਗੱਲਬਾਤ ਸੁਣੋ ਅਤੇ ਜਾਣੋ ਕਿਸਾਨ ਆਗੂਆਂ ਦੀ ਅਗਲੀ ਰਣਨੀਤੀ ਕੀ ਹੋ ਸਕਦੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)