Farmers Protest: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ Jio ਟਾਵਰ ਕਰਵਾਏ ਬੰਦ

ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਸ਼ਹਿਰਾਂ ’ਚ ਜੀਓ ਦੇ ਟਾਵਰ ਕੀਤੇ ਬੰਦ। ਕਿਸਾਨਾਂ ਵੱਲੋਂ ਜੀਓ ਦੀਆਂ ਸਿਮਾਂ ਤੇ ਹੋਰ ਵੀ ਸਮਾਨ ਦਾ ਬਾਈਕਾਟ ਕੀਤਾ ਗਿਆ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਦੀਆਂ ਟੈਲੀਕੌਮ ਸੇਵਾਵਾਂ ਨੂੰ ਨਾ ਰੋਕਣ।

ਰਿਪੋਰਟ- ਗੁਰਪ੍ਰੀਤ ਚਾਵਲਾ, ਰਵਿੰਦਰ ਸਿੰਘ ਰੋਬਿਨ ਅਤੇ ਗੁਰਮਿੰਦਰ ਸਿੰਘ ਗਰੇਵਾਲ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)