ਕਿਸਾਨ ਅੰਦੋਲਨ: ਪੰਜਾਬ ਤੇ ਹਰਿਆਣਾ ਦੀਆਂ ਬੀਬੀਆਂ ਦਾ ਪਿਆਰ, ਕਿਸਾਨ ਅੰਦੋਲਨ ’ਚ ਬਣਿਆ ਮਿਸਾਲ

ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖ਼ਿਲਾਫ਼ ਟਿਕਰੀ ਬਾਰਡਰ ’ਤੇ ਧਰਨਾ ਦੇ ਰਹੀਆਂ ਪੰਜਾਬ ਦੀਆਂ ਬੀਬੀਆਂ ਦਾ ਹਰਿਆਣਾ ਦੇ ਲੋਕਾਂ ਵੱਲੋਂ ਰੱਖਿਆ ਜਾ ਰਿਹਾ ਖਿਆਲ। ਝੱਜਰ ਜ਼ਿਲ੍ਹੇ ਦੇ ਸਲੋਦਾ ਪਿੰਡ ਦੇ ਇੱਕ ਪਰਿਵਾਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਰਿਪੋਰਟ- ਸਤ ਸਿੰਘ, ਐਡਿਟ- ਸਦਫ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)