You’re viewing a text-only version of this website that uses less data. View the main version of the website including all images and videos.
ਦਿੱਲੀ-ਕੱਟੜਾ ਐਕਸਪ੍ਰੈਸ ਵੇਅ: ਕਿਸਾਨਾਂ ਦੇ ਇਤਰਾਜ਼ ਤੇ ਪ੍ਰਸ਼ਾਸਨ ਦੇ ਤਰਕ
ਪ੍ਰਕਾਸ਼ਿਤ
ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਕਰੀਬ 600 ਕਿਲੋਮੀਟਰ ਲੰਬਾ ਪ੍ਰੋਜੈਕਟ ਹੈ। ਇਸ ਲਈ ਪੰਜਾਬ ਦੇ 180-200 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ।ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ’ਚ ਵੀ ਜ਼ਮੀਨਾਂ ਐਕਵਾਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਦਕਿ ਕਿਸਾਨਾਂ ਦੇ ਆਪਣੇ ਇਤਰਾਜ਼ ਹਨ।
ਬੀਬੀਸੀ ਦੇ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਨੇ ਜਾਇਜ਼ਾ ਲਿਆ।
ਐਡਿਟ- ਸੁਮਿਤ ਵੈਦ