ਕਿਸਾਨ ਅੰਦਲੋਨ ਦਾ ਚਿਹਰਾ ਬਣੇ 7 ਆਗੂਆਂ ਨੂੰ ਮਿਲੋ
ਪ੍ਰਕਾਸ਼ਿਤ
ਕਿਸਾਨ ਅੰਦਲੋਨ ਖਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਡਟੇ ਹੋਏ ਹਨ। 40 ਕਿਸਾਨ ਜਥੇਬੰਦੀਆਂ ਇਸ ਦੀ ਨੁਮਾਇੰਦਗੀ ਕਰ ਰਹੀਆਂ ਹਨ।
ਜਾਣੋ ਅਜਿਹੇ ਹੀ ਸੱਤ ਚਿਹਰਿਆਂ ਬਾਰੇ ਜੋ ਕਿਸਾਨ ਅੰਦੋਲਨ ਦਾ ਚਿਹਰਾ ਬਣ ਗਏ ਹਨ।
ਭਾਰਤ ਦੀ ਕਿਸਾਨ ਲਹਿਰ ਦੇ ਪ੍ਰਮੁੱਖ ਚਿਹਰਿਆਂ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ ਮੋਹਰੀ ਆਗੂਆਂ ਵਿੱਚ ਆਉਂਦਾ ਹੈ।
77 ਸਾਲਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਭਾਰਤੀ ਕਿਸਾਨ ਯੂਨੀਅਨ ਦੇ ਬਾਨੀ ਆਗੂਆਂ ਵਿੱਚੋਂ ਇੱਕ ਹਨ।
ਰਿਪੋਰਟ- ਖੁਸ਼ਹਾਲ ਲਾਲੀ/ਦਲੀਪ ਸਿੰਘ / ਐਡਿਟ- ਰਾਜਨ ਪਪਨੇਜਾ