ਭਾਜਪਾ ਪ੍ਰਧਾਨ ਦੇ ਮੋਗਾ ਜਾਣ 'ਤੇ ਕਿਉਂ ਹੋਇਆ ਜੰਮ ਕੇ ਹੰਗਾਮਾ
ਪ੍ਰਕਾਸ਼ਿਤ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਮੋਗਾ ’ਚ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ। ਭਾਜਪਾ ਵਰਕਰਾਂ ਤੇ ਕਿਸਾਨਾਂ ਨੇ ਇੱਕ-ਦੂਜੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ। ਇਸ ਮੌਕੇ ਕਿਸਾਨ ਜਥੇਬੰਦੀਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਅੰਦੋਲਨਾਂ ਲਈ ਕਾਂਗਰਸ ਨੂੰ ਠਹਿਰਾਇਆ ਜ਼ਿੰਮੇਵਾਰ।
ਰਿਪੋਰਟ- ਸੁਰਿੰਦਰ ਮਾਨ, ਐਡਿਟ- ਸਦਫ਼ ਖ਼ਾਨ