ਕੇਂਦਰ ਸਰਕਾਰ ਨਾਲ ਕੀ ਰਹੀ ਕਿਸਾਨ ਆਗੂਆਂ ਦੀ ਗੱਲਬਾਤ ਤੇ ਕਿਸਾਨਾਂ ਦੀ ਅਗਲੀ ਰਣਨੀਤੀ

ਪ੍ਰਕਾਸ਼ਿਤ

ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਹਰ ਆਏ ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ ਤੇ ਕਿਸਾਨ ਵੀ ਤਿੰਨੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਗੱਲ ’ਤੇ ਅੜ੍ਹੇ ਹੋਏ ਹਨ।

ਐਡਿਟ: ਸੁਮੀਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)