You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ ਦੇ ਹੱਕ 'ਚ ਪੰਜਾਬ-ਹਰਿਆਣਾ ਵਿੱਚ ਸੜਕਾਂ 'ਤੇ ਉੱਤਰੇ ਟਰੈਕਟਰ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਸੜਕਾਂ ’ਤੇ ਵੱਡੀ ਗਿਣਤੀ ਵਿੱਚ ਟਰੈਕਟਰ ਦਿਖੇ। ਖੇਤੀ ਕਾਨੂੰਨਾਂ ਖਿਲਾਫ਼ ਟਰੈਕਟਰ ਰੈਲੀ ਕੱਢੀ ਗਈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੜਕਾਂ ’ਤੇ ਉਤਰੇ ਸਨ।
ਦਿੱਲੀ ਦੇ ਬਾਰਡਰਾਂ ਤੋਂ ਵੀ 7 ਜਨਵਰੀ ਨੂੰ ਟਰੈਕਟਰ ਰੈਲੀ ਹੋਵੇਗੀ। ਕਿਸਾਨਾਂ ਆਗੂਆਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੈ।
ਹਰਿਆਣਾ ਦੇ ਸਿਰਸਾ ਵਿੱਚ ਵੀ ਟਕੈਟਰ ਮਾਰਚ ਕੱਢਿਆ ਗਿਆ। ਰਾਣੀਆ ਕਸਬੇ ਵਿੱਚ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਕਿਸਾਨ ਟਰੈਕਟਰ ਲੈ ਕੇ ਉਤਰੇ।
ਰਿਪੋਰਟ- ਰਵਿੰਦਰ ਸਿੰਘ ਰੋਬਿਨ ਅਤੇ ਪ੍ਰਭੂ ਦਿਆਲ
ਐਡਿਟ- ਸੁਮਿਤ ਵੈਦ