ਸੋਸ਼ਲ ਮੀਡੀਆ ਰਾਹੀਂ ਕਿਵੇਂ ਕਿਸਾਨਾਂ ਦੀ ਮਦਦ ਕਰ ਰਹੇ ਪੰਜਾਬ ਦੇ ਇਹ ਨੌਜਵਾਨ

ਪ੍ਰਕਾਸ਼ਿਤ

ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਖ਼ੇਤੀ ਅੰਦੋਲਨ ਦਾ ਵਿਰੋਧ ਕਰਨ ਲਈ ਪਿਛਲੇ ਡੇਢ ਮਹੀਨੇ ਤੋਂ ਡਟੇ ਹੋਏ ਹਨ।

ਪੰਜਾਬ ਤੋਂ ਲੋਕ ਉਨ੍ਹਾਂ ਦੀ ਮਦਦ ਲਈ ਅੱਗੇ ਆ ਰਹੇ ਹਨ।

ਦੱਸਦੇ ਹਾਂ ਕਿ ਕਿਵੇਂ ਪੰਜਾਬ ਦੇ ਇਹ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਲਈ ਮਦਦ ਜੁਟਾ ਰਹੇ ਹਨ।

ਰਿਪੋਰਟ- ਨਵਦੀਪ ਕੌਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)