ਕੋਰੋਨਾ ਵੈਕਸੀਨ: ਸਿਹਤ ਮੰਤਰੀ ਤੋਂ ਸੁਣੋ ਕਿ ਪੰਜਾਬ ’ਚ ਕਿਸ ਨੂੰ ਪਹਿਲਾਂ ਲੱਗੇਗੀ ਵੈਕਸੀਨ
ਪ੍ਰਕਾਸ਼ਿਤ
ਪੰਜਾਬ ਵਿੱਚ ਕੋਰੋਨਾ ਵੈਕਸੀਨ ਦਾ ਡਰਾਈ ਰਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਦਿੱਤੀ ਜਾਵੇਗੀ।
ਦੇਸ਼ ਵਿੱਚ ਕੋਰੋਨਾ ਵੈਕਸੀਨ ਦੇ ਦੂਸਰੇ ਡਰਾਈ ਰਨ ਦੌਰਾਨ ਜ਼ਿਲ੍ਹਾ ਪੱਧਰ ’ਤੇ ਰਿਹਰਸਲ ਹੋਈ ਹੈ।
ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਵੈਕਸੀਨ ਲਗਾਉਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਰਿਪੋਰਟ- ਸੁਰਿੰਦਰ ਮਾਨ/ਏਐੱਨਆਈ, ਐਡਿਟ – ਸੁਮਿਤ ਵੈਦ