Farmers Protest: ਪੰਜਾਬ ਪੁਲਿਸ ਦੇ ਅਫ਼ਸਰਾਂ ਦੀ ਮੌਜੂਦਗੀ ’ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ

ਪ੍ਰਕਾਸ਼ਿਤ

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ’ਤੇ ਇਲਜ਼ਾਮ ਲਗਾਏ ਹਨ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਮੀਟਿੰਗ ਵਿਚਾਲੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਨੇ ਇਸ ਬਾਰੇ ਬਿਆਨ ਜਾਰੀ ਕਰਕੇ ਸੁਖਬੀਰ ਬਾਦਲ ਦੇ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ ਉਨ੍ਹਾਂ ਕਿਹਾ ਹੈ ਪੰਜਾਬ ਪੁਲਿਸ ਦੇ ਅਫ਼ਸਰਾਂ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਭੇਜਣ ਦੇ ਇਲਜ਼ਾਮ ਪੂਰੀ ਤਰ੍ਹਾਂ ਗਲਤ ਹਨ।

ਰਿਪੋਰਟ- ਪ੍ਰਦੀਪ ਪੰਡਿਤ, ਐਡਿਟ- ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)