ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਜਲੰਧਰ 'ਚ ਭਾਜਪਾ ਆਗੂਆਂ ਦਾ ਵਿਰੋਧ ਇੰਝ ਹੋਇਆ
ਪ੍ਰਕਾਸ਼ਿਤ
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰੈਲੀ ਰੱਦ ਹੋ ਗਈ ਹੈ।
ਦਰਅਸਲ ਕਰਨਾਲ ਦੇ ਪਿੰਡ ਕੈਮਲਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ
ਉੱਥੇ ਹੀ ਪੰਜਾਬ ਵਿੱਚ ਵੀ ਭਾਜਪਾ ਆਗੂਆਂ ਦੇ ਇੱਕ ਪ੍ਰੋਗਰਾਮ ਦਾ ਵਿਰੋਧ ਕੀਤਾ ਗਿਆ।
ਰਿਪੋਰਟ- ਸਤ ਸਿੰਘ, ਪਾਲ ਸਿੰਘ ਨੌਲੀ, ਪ੍ਰਦੀਪ ਪੰਡਤ
ਐਡਿਟ- ਸੁਮਿਤ ਵੈਦ