You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਈਆਂ ਟਰੈਕਟਰ-ਟਰਾਲੀਆਂ
ਪ੍ਰਕਾਸ਼ਿਤ
ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਹ ਚੌਥਾ ਜਥਾ ਹੈ ਜੋ ਦਿੱਲੀ ਲਈ ਰਵਾਨਾ ਹੋਇਆ ਹੈ।
50 ਤੋਂ ਵੱਧ ਟਰੈਕਟਰ-ਟਰਾਲੀਆਂ ਲੈ ਕੇ ਉਹ 26 ਜਨਵਰੀ ਲਈ ਰਵਾਨਾ ਹੋਏ ਹਨ।
ਰਿਪੋਰਟ- ਰਵਿੰਦਰ ਸਿੰਘ ਰੌਬਿਨ
ਐਡਿਟ- ਰਾਜਨ ਪਪਨੇਜਾ