ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ 'ਤੇ ਸਟੇਅ ਲਾਉਣ ਦਾ ਕਾਰਨ ਕੀ ਤੇ ਕਿਸਾਨਾਂ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਤੇ ਸਟੇਅ ਲਾਉਣ ਦਾ ਕਾਰਨ ਕੀ ਤੇ ਕਿਸਾਨਾਂ ਨੇ ਕੀ ਕਿਹਾ
ਪ੍ਰਕਾਸ਼ਿਤ

ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕਿਹਾ ਕਿ ਇੱਕ ਚਾਰ ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਆਪਣੀ ਰਿਪੋਰਟ ਸੌਂਪੇਗੀ।

ਖੇਤੀਬਾੜੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ, ਭੁਪਿੰਦਰ ਸਿੰਘ ਮਾਨ (ਭਾਰਤੀ ਕਿਸਾਨ ਯੂਨੀਅਨ), ਅਨਿਲ ਧਨਵੰਤ, ਮਹਾਰਾਸ਼ਟਰ (ਸ਼ੇਤਕਾਰੀ ਸੰਗਠਨ) ਤੇ ਪ੍ਰਮੋਦ ਜੋਸ਼ੀ (AIKCC) ਕਮੇਟੀ ਦੇ ਮੈਂਬਰ ਹੋਣਗੇ।

ਇਸ ਬਾਰੇ ਕਿਸਾਨਾਂ ਨੇ ਪ੍ਰਤੀਕਰਮ ਦਿੱਤਾ ਹੈ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)