ਕਿਸਾਨ ਅੰਦੋਲਨ: ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ 'ਤੇ ਕਿਸਾਨਾਂ ਨੂੰ ਭਰੋਸਾ ਕਿਉਂ ਨਹੀਂ

ਪ੍ਰਕਾਸ਼ਿਤ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰੋਕ ਲਗਾ ਦਿੱਤੀ ਹੈ ਅਤੇ ਇਸ ਤੋਂ ਬਾਅਦ ਇੱਕ ਕਮੇਟੀ ਦਾ ਗਠਨ ਕੀਤਾ ਹੈ।

ਖੇਤੀ ਅਤੇ ਆਰਥਿਕ ਮਾਮਲਿਆਂ ਜੇ ਜਾਣਕਾਰਾਂ ਦੀ ਇਹ ਕਮੇਟੀ ਵੱਖ-ਵੱਖ ਪੱਖਾਂ ਨੂੰ ਸੁਣੇਗੀ ਅਤੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਵੇਗੀ।

ਕਿਸਾਨ ਆਗੂ ਦਰਸ਼ਨਪਾਲ ਦਾ ਕਹਿਣਾ ਹੈ, "ਅਸੀਂ ਇਸ ਤੋਂ ਅੱਧਾ ਖੁਸ਼ ਹਾਂ। ਅੰਦਲੋਨ ਲੋਕਤੰਤਰੀ ਕਿਹਾ, ਉਹ ਚੰਗੀ ਗੱਲ ਹੈ।"

ਕਮੇਟੀ ਦੇ ਗਠਨ ਨੂੰ ਕਿਸਾਨ ਆਗੂ ਵਾਜਿਬ ਨਹੀਂ ਮੰਨਦੇ।

ਰਿਪੋਰਟ- ਅਰਵਿੰਦ ਛਾਬੜਾ, ਸ਼ੂਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)