ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਨੇ ਕਿਵੇਂ ਲੋਹੜੀ ਮਨਾਈ

ਵੀਡੀਓ ਕੈਪਸ਼ਨ, ਕਿਸਾਨਾਂ ਨੇ ਪੰਜਾਬ ਵਿੱਚ ਇੰਝ ਮਨਾਈ ਲੋਹੜੀ
ਪ੍ਰਕਾਸ਼ਿਤ

ਕਿਸਾਨ ਜਥੇਬੰਦੀਆਂ ਨੇ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।

ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ 26 ਜਨਵਰੀ ਲਈ ਟਰੈਕਟਰ ਰੈਲੀ ਦੀ ਰਿਹਰਸਲ ਵੀ ਕੀਤੀ।

ਰਿਪੋਰਟ- ਪ੍ਰਭੂ ਦਿਆਲ, ਗੁਰਮਿੰਦਰ ਸਿੰਘ ਗਰੇਵਾਲ, ਪ੍ਰਦੀਪ ਪੰਡਿਤ, ਗੁਰਪ੍ਰੀਤ ਚਾਵਲਾ, ਸੁਰਿੰਦਰ ਮਾਨ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)