ਕੋਰੋਨਾ ਵੈਕਸੀਨ ਲਗਵਾਉਣ ਵਾਲੇ ਪੰਜਾਬ ਦੇ ਡਾਕਟਰਾਂ ਨੇ ਕਿਹਾ- ਟੀਕਾ ਸੁਰੱਖਿਅਤ ਹੈ

ਪ੍ਰਕਾਸ਼ਿਤ

ਕੋਰੋਨਾਵਾਇਰਸ ਖ਼ਿਲਾਫ਼ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ।

ਕੋਰੋਨਾਵਾਇਰਸ ਟੀਕਾਕਰਨ ਮੁਹਿੰਮ ਤਹਿਤ ਪੰਜਾਬ ’ਚ ਵੀ ਕਈ ਥਾਈਂ ਰਜਿਸਟਰ ਕੀਤੇ ਲੋਕਾਂ ਨੂੰ ਟੀਕੇ ਲਾਏ ਗਏ।

ਜਿਹੜੇ ਡਾਕਟਰਾਂ ਨੂੰ ਟੀਕਾ ਲੱਗਿਆ ਹੈ ਉਨ੍ਹਾਂ ਆਪਣਾ ਤਜੁਰਬਾ ਸਾਂਝਾ ਕੀਤਾ।

ਰਿਪੋਰਟ- ਗੁਰਪ੍ਰੀਤ ਚਾਵਲਾ, ਪ੍ਰਭੂ ਦਿਆਲ, ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)